April 19, 2025 5:31 pm

ਹੁਕਮਨਾਮਾ

Spread the love

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ ‘ਸ਼ਾਹੀ ਫੁਰਮਾਨ’ | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ ‘ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ’ | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ ‘ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ ‘ਤੇ  ‘ਵਿੰਡੋਜ਼ ਮੀਡੀਆ ਪਲੇਅਰ’  ਇਨਸਟਾਲ ਕਰਨਾ ਪਵੇਗਾ |

 

 ‘ਵਿੰਡੋਜ਼ ਮੀਡੀਆ ਪਲੇਅਰ’ (Windows Media Playerਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

 

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Spread the love
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads