Sunday, November 24, 2024
ਆੜਤੀ ਯੂਨੀਅਨ ਦੀ ਪ੍ਰਧਾਨ ਰਾਜਿੰਦਰ ਸਿੰਘ ਕੋਹਲੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ।  —  ਹਰਿਆਣਾ ਹੱਦ ਤੋਂ ਬੈਰੀਕੇਡ ਹਟਾਏ, ਬੱਸਾਂ ਆਉਣੀਆਂ ਸ਼ੁਰੂ, ਦੋਵਾਂ ਰਾਜਾਂ ਦੇ ਲੋਕਾਂ ਨੂੰ ਮਿਲੀ ਰਾਹਤ  —  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।  —  ਗੁਰਦੁਆਰਾ ਭਾਈ ਲੱਖੀਆ ਜੀ ਵਿਖੇ ਮਨਾਇਆ ਗਿਆ ਪ੍ਰਕਾਸ਼ ਦਿਹਾੜਾ  —  ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਇਆ  —  ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 4 ਸਕੂਲਾਂ ਵਿੱਚ ਬਹਿਣੀਵਾਲ ਨੇ ਵੰਡੀ ਪੰਜਾਬੀ ਬੋਲੀ ਸਮੱਗਰੀ ਅਤੇ ਫੱਟੀਆਂ  —  ਸ਼੍ਰੀਮਾਨ ਮਹਾਮੰਡਲੇਸ਼ਵਰ ਸੁਆਮੀ ਨਿਰੰਜਨ ਦੇਵ ਜੀ ਦੀ ਸੱਤਵੀਂ ਬਰਸੀ ਤੇ ਸੰਤ ਸਮਾਗਮ 4 ਦਸੰਬਰ ਨੂੰ - ਮਹੰਤ ਪ੍ਰਸ਼ੋਤਮ ਦਾਸ ਜੀ  —  ਹਲਕਾ ਸਨੌਰ ਦੇ ਪਿੰਡ ਖਾਸੀਆਂ ਦੇ ਬੀਐਸਐਫ ਜਵਾਨ ਅਵਤਾਰ ਸਿੰਘ ਦੀ ਹੋਈ ਮੌਤ,ਪਰਿਵਾਰ ਵੱਲੋਂ ਸਰਕਾਰ ਨੂੰ ਮੁਆਵਜ਼ੇ ਦੀ‌ ਕੀਤੀ ਮੰਗ।  —  ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ 26 ਤੋਂ।  —  ਕਬੱਡੀ ਖਿਡਾਰਨ ਸੁਖਵੀਰ ਕੌਰ ਸੁੱਖੀ ਫਲੇੜਾ ਕੱਪ ਤੇ ਨਗਦ ਰਾਸ਼ੀ ਨਾਲ ਸਨਮਾਨਿਤ  

ਅੰਮ੍ਰਿਤਸਰ ਸਮਾਰਟ ਸਿਟੀ ਲਿਮੀ. ਅਧੀਨ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਸ਼ਹਿਰਵਾਸੀਆਂ ਲਈ ਸਾਬਿਤ ਹੋਵੇਗਾ ਇਕ...

  ਅੰਮ੍ਰਿਤਸਰ 17 ਮਈ (ਰਾਜਿੰਦਰ ਧਾਨਿਕ) : ਅੰਮ੍ਰਿਤਸਰ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮੀ. ਦੇ ਐਮ.ਡੀ. ਵਜੋਂ ਜਿੰਮੇਵਾਰੀ ਨਿਭਾ ਰਹੇ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਸੰਦੀਪ...

ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਨਿਵੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ

ਅੰਮ੍ਰਿਤਸਰ 17 ਮਈ (ਰਾਜਿੰਦਰ ਧਾਨਿਕ) : ਰਾਯਨ ਇੰਟਰਨੈਸ਼ਨਲ ਸਕੂਲ, ਅੰਮ੍ਰਿਤਸਰ ਵਿਖੇ ਅੱਜ ਚੇਅਰਮੈਨ ਸਰ ਡਾ: ਏ.ਐਫ ਪਿੰਟੋ ਅਤੇ ਡਾਇਰੈਕਟਰ ਮੈਡਮ ਡਾ: ਗਰੇਸ ਪਿੰਟੋ ਦੀ...

ਨੌਜਵਾਨਾਂ ਨੂੰ ਅੱਗੇ ਲਿਆਉਣਾ ਅਤੇ ਸਮਾਜਿਕ ਕੰਮਾਂ ਵਿੱਚ ਪ੍ਰੇਰਿਤ ਕਰਨਾ ਹੈ ਸੰਸਥਾ ਦਾ ਮੁੱਖ...

ਬੁਢਲਾਡਾ, 17 ਮਈ -(ਦਵਿੰਦਰ ਸਿੰਘ ਕੋਹਲੀ)-ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਬੀਤੇ ਦਿਨ ਇੱਕ ਅਹਿਮ ਮੀਟਿੰਗ ਰੱਖੀ। ਜਿਸ ਵਿੱਚ...

ਪੰਜਾਬ ਸਰਕਾਰ ਨੇ ਵਧੀਆ ਕਾਰਗੁਜ਼ਾਰੀ ਨੂੰ ਦੇਖਦਿਆਂ ਸੁਸੀਲ ਤੁਲੀ ਨੂੰ ਬਣਾਇਆ ਜ਼ਿਲ੍ਹਾ ਸਿੱਖਿਆ ਅਧਿਕਾਰੀ...

ਚਾਰਜ ਸੰਭਾਲਣ ਸਮੇਂ ਅਧਿਕਾਰੀਆਂ-ਕਰਮਚਾਰੀਆਂ ਨੇ ਕੀਤਾ ਨਿੱਘਾ ਸਵਾਗਤ _____________ ਅੰਮ੍ਰਿਤਸਰ,17 ਮਈ (ਪਵਿੱਤਰ ਜੋਤ) : - ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲ ਸੁਸ਼ੀਲ ਤੁਲੀ ਨੂੰ ਸਿੱਖਿਆ ਵਿਭਾਗ ਨੂੰ ਸਮਰਪਿਤ...

 ਗੁਰੂ ਨਾਨਕ ਭਵਨ, ਸਿਟੀ ਸੈਂਟਰ ਵਿਖੇ “ਰਾਹੀ ਆਟੋ ਮੇਲੇ” ਦਾ ਕੀਤਾ ਜਾਵੇਗਾ ਆਯੋਜਨ

  15 ਸਾਲ ਪੁਰਾਣੇ ਡੀਜ਼ਲ ਆਟੋ ਬੰਦ ਹੋਣ ਤੋਂ ਪਹਿਲਾਂ-ਪਹਿਲਾਂ ਈ-ਆਟੋ ਨੂੰ ਅਪਣਾਕੇ ਰੁਜ਼ਗਾਰ ਨੂੰ ਨਿਰਵਿਘਨ ਰੱਖਿਆ ਜਾਵੇ :- ਕਮਿਸ਼ਨਰ ਰਿਸ਼ੀ ਅੰਮ੍ਰਿਤਸਰ 16 ਮਈ (ਪਵਿੱਤਰ ਜੋਤ)...

ਸੂਬਾ ਸਰਕਾਰ ਜਾਣਬੁੱਝ ਕੇ ਪੇਂਡੂ ਵਿਕਾਸ ਫੰਡ ਦੇ ਪ੍ਰਬੰਧਾਂ ਦੀ ਉਲੰਘਣਾ ਕਰ ਰਹੀ ਹੈ:...

ਚੰਡੀਗੜ੍ਹ/ਅੰਮ੍ਰਿਤਸਰ 16 ਮਈ (ਪਵਿੱਤਰ ਜੋਤ) :  ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ 'ਆਪ' ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ...

  “ਨੈਸ਼ਨਲ ਡੇਂਗੂ ਦਿਵਸ” ਮੌਕੇ ਤੇ ਡੇਂਗੂ ਜਾਗਰੂਕਤਾ ਪੋਸਟਰ ਰਲੀਜ ਕੀਤਾ ਗਿਆ

ਅੰਮ੍ਰਿਤਸਰ 16 ਮਈ (ਪਵਿੱਤਰ ਜੋਤ) : ਸਿਵਲ ਸਰਜਨ, ਅੰਮ੍ਰਿਤਸਰ ਡਾ ਚਰਨਜੀਤ ਸਿੰਘ ਵਲੋ ਦਫਤਰ ਸਿਵਲ ਸਰਜਨ ਵਿੱਖੇ ਆਮ ਲੋਕਾਂ ਨੂੰ ਡੇਂਗੂ ਵਰਗੀ ਬਿਮਾਰੀ ਤੋ...

ਡੀ. ਏ. ਵੀ. ਇੰਟਰਨੈਸ਼ਨਲ ਦੇ ਸਾਹਿਬ ਨੂੰ ਬੈਡਮਿੰਟਨ ਵਿੱਚ 6100/- ਰੁਪਏ ਦਾ ਨਕਦ ਇਨਾਮ

ਅੰਮ੍ਰਿਤਸਰ 16 ਮਈ (ਪਵਿੱਤਰ ਜੋਤ) : ਡੀ. ਏ. ਵੀ.ਵੀ. ਇੰਟਰਨੈਸ਼ਨਲ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਸਾਹਿਬ ਨੇ ਬੈਡਮਿੰਟਨ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਦਾ...

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਾਵਾ ਨੇ ਭਗਤ ਪੂਰਨ ਸਿੰਘ ਕੁਦਰਤੀ ਖੇਤੀ...

ਅੰਮ੍ਰਿਤਸਰ 16 ਮਈ (ਰਾਜਿੰਦਰ ਧਾਨਿਕ) :  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਾਵਾ ਅਤੇ ਉਹਨਾਂ ਦੀ ਟੀਮ ਨੇ ਭਗਤ ਪੂਰਨ ਸਿੰਘ ਕੁਦਰਤੀ ਖੇਤੀ...

ਨਬਾਰਡ ਟੀਮ ਵੱਲੋਂ ਸਕੂਲ ਕਮਰਿਆਂ ਦਾ ਨਿਰੀਖਣ

ਅੰਮਿ੍ਤਸਰ, 16 ਮਈ (ਰਾਜਿੰਦਰ ਧਾਨਿਕ) : ਨਬਾਰਡ ਵੱਲੋਂ ਸ੍ਰੀ ਰਘੂਨਾਥ ਬੀ ਚੀਫ ਜਰਨਲ ਮੈਨੇਜਰ ਨਾਬਾਰਡ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਹੇਰ...
0FansLike
0FollowersFollow
0FollowersFollow
0SubscribersSubscribe