ਕੜਾਕੇ ਦੀ ਠੰਢ ਚ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ
ਅੰਮ੍ਰਿਤਸਰ 11 ਜਨਵਰੀ (ਪਵਿੱਤਰ ਜੋਤ) : ਪੰਜਾਬ ਪੈਨਸ਼ਨਰਜ ਯੂਨੀਅਨ ਜਿਲਾ ਅਮ੍ਰਿਤਸਰ ਦੀ ਮੀਟਿੰਗ ਨਹਿਰ ਦੇ ਦਫਤਰ ਵਿਖੇ ਜਿਲਾ ਪ੍ਰਧਾਨ ਦਰਸ਼ਨ ਸਿੰਘ ਛੀਨਾ ਦੀ ਪ੍ਰਧਾਨਗੀ...
ਰੈਡ ਕਰਾਸ ਸੁਸਾਇਟੀ ਨੇ ਟੀ:ਬੀ ਮਰੀਜਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 11 ਜਨਵਰੀ (ਰਾਜਿੰਦਰ ਧਾਨਿਕ) : ਰੈਡ ਕਰਾਸ ਸੁਸਾਇਟੀ ਜਿਸ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਮਹੀਨੇ ਲੋੜਵੰਦ ਲੋਕਾਂ...
ਬਿਜਲੀ ਮੰਤਰੀ ਨੇ ਅੰਮ੍ਰਿਤਸਰ ਬਾਈਪਾਸ ਤੋਂ ਸ੍ਰੀ ਵਾਲਮੀਕਿ ਜੀ ਤੀਰਥ ਤੱਕ ਰੋਡ ਲਾਈਟਾਂ...
8 ਕਿਲੋਮੀਟਰ ਦੇ ਕਰੀਬ ਸੜਕ ਉਪਰ ਲਗਾਈਆਂ ਜਾਣਗੀਆਂ 616 ਲਾਈਟਾਂ
1.90 ਕਰੋੜ ਰੁਪਏ ਦੀ ਆਵੇਗੀ ਲਾਗਤ
ਅੰਮ੍ਰਿਤਸਰ, 11 ਜਨਵਰੀ (ਪਵਿੱਤਰ ਜੋਤ) : ਸ੍ਰ ਭਗਵੰਤ ਮਾਨ ਮੁੱਖ...
ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਅਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਵੱਲੋਂ ਧੀਆਂ ਦੀ...
ਬੁਢਲਾਡਾ, 10 ਜਨਵਰੀ (ਦਵਿੰਦਰ ਸਿੰਘ ਕੋਹਲੀ)-ਜਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਅਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਵੱਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਮਾਤਾ ਸੁੰਦਰੀ...
ਰਾਹੁਲ ਗਾਂਧੀ ਨੂੰ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦਾ ਕੋਈ ਪਛਤਾਵਾ ਨਹੀਂ...
ਕਾਂਗਰਸ ਨਾ ਹੁੰਦੀ ਤਾਂ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਵੀ ਨਾ ਹੁੰਦਾ ਅਤੇ ਨਾ ਹੀ ਹਜ਼ਾਰਾਂ ਨਿਰਦੋਸ਼ ਸਿੱਖਾਂ ਦੀ ਨਸਲਕੁਸ਼ੀ ਹੁੰਦੀ
ਰਾਹੁਲ ਦਾ ਸਿਆਸੀ ਸਟੰਟ...
ਭਾਜਪਾ ਅੱਜ ਕਰੇਗੀ ਪੰਜਾਬ ਸਰਕਾਰ ਖਿਲਾਫ਼ ਸਰਕਲ ਪਧਰ ਤੱਕ ਪੁਤਲੇ ਫੂੰਕ ਪ੍ਰਦਰਸ਼ਨ: ਰਾਜੇਸ਼ ਬਾਗਾ
ਚੰਡੀਗੜ੍ਹ/ਅੰਮ੍ਰਿਤਸਰ10 ਜਨਵਰੀ (ਪਵਿੱਤਰ ਜੋਤ): ਪੰਜਾਬ ਦੇ ਸਮੂਹ ਪੀ.ਸੀ.ਐਸ.ਅਧਿਕਾਰੀਆਂ ਦੀ ਹੜਤਾਲ ਰੂਪੀ ਛੁੱਟੀ ‘ਤੇ ਜਾਣ ਕਾਰਨ ਪੰਜਾਬ ਦੀ ਜਨਤਾ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਲੈ...
ਪੰਘੂੜੇ ਵਿੱਚ ਆਈ ਬੱਚੀ ਨੂੰ ਉਸਦੇ ਮਾਤਾ ਪਿਤਾ ਨੂੰ ਸੌਂਪਿਆ
ਅੰਮ੍ਰਿਤਸਰ 10 ਜਨਵਰੀ (ਰਾਜਿੰਦਰ ਧਾਨਿਕ) : ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵਲੋਂ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਿਖੇ 1 ਜਨਵਰੀ 2008 ਤੋਂ ਪੰਘੂੜਾ ਸਕੀਮ ਸ਼ੁਰੂ ਕੀਤੀ...
wp booster error:
td_api_base::mark_used_on_page : a component with the ID: thumbnail is not set.
11 ਜਨਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਅੰਮ੍ਰਿਤਸਰ, 10 ਜਨਵਰੀ (ਪਵਿੱਤਰ ਜੋਤ) : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ 11 ਜਨਵਰੀ 2023 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ...
ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਨੂੰ ਪੰਜਾਬ ਸਰਕਾਰ ਬਿਨਾਂ ਵਜ੍ਹਾ ਤੋਂ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ
ਬੁਢਲਾਡਾ, 10 ਜਨਵਰੀ (ਦਵਿੰਦਰ ਸਿੰਘ ਕੋਹਲੀ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਾਨਸਾ ਦੀ ਅੱਜ ਐਮਰਜੈਂਸੀ ਇਕਤੱਰਤਾ ਹੋਈ ਜਿਲ੍ਹਾ ਪ੍ਰਧਾਨ ਡਾਕਟਰ ਹਰਦੀਪ ਸਿੰਘ ਦੀ ਅਗਵਾਈ ਹੇਠ...
ਆਬਾਦੀ ਅਨੁਸਾਰ ਸਫਾਈ ਕਰਮਚਾਰੀਆਂ ਦੀਆਂ ਲਗਾਈਆਂ ਜਾਣ ਡਿਊਟੀਆਂ- ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ
ਜੀ -20 ਸਿਖਰ ਸੰਮੇਲਨ ਨੂੰ ਲੈ ਕੇ ਨਗਰ ਨਿਗਮ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਇਕੱਠਾ ਕੀਤਾ ਜਾਵੇ
ਅੰਮ੍ਰਿਤਸਰ, 10 ਜਨਵਰੀ (ਪਵਿੱਤਰ...