Thursday, November 28, 2024
ਆੜਤੀ ਯੂਨੀਅਨ ਦੀ ਪ੍ਰਧਾਨ ਰਾਜਿੰਦਰ ਸਿੰਘ ਕੋਹਲੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ।  —  ਹਰਿਆਣਾ ਹੱਦ ਤੋਂ ਬੈਰੀਕੇਡ ਹਟਾਏ, ਬੱਸਾਂ ਆਉਣੀਆਂ ਸ਼ੁਰੂ, ਦੋਵਾਂ ਰਾਜਾਂ ਦੇ ਲੋਕਾਂ ਨੂੰ ਮਿਲੀ ਰਾਹਤ  —  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।  —  ਗੁਰਦੁਆਰਾ ਭਾਈ ਲੱਖੀਆ ਜੀ ਵਿਖੇ ਮਨਾਇਆ ਗਿਆ ਪ੍ਰਕਾਸ਼ ਦਿਹਾੜਾ  —  ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਇਆ  —  ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 4 ਸਕੂਲਾਂ ਵਿੱਚ ਬਹਿਣੀਵਾਲ ਨੇ ਵੰਡੀ ਪੰਜਾਬੀ ਬੋਲੀ ਸਮੱਗਰੀ ਅਤੇ ਫੱਟੀਆਂ  —  ਸ਼੍ਰੀਮਾਨ ਮਹਾਮੰਡਲੇਸ਼ਵਰ ਸੁਆਮੀ ਨਿਰੰਜਨ ਦੇਵ ਜੀ ਦੀ ਸੱਤਵੀਂ ਬਰਸੀ ਤੇ ਸੰਤ ਸਮਾਗਮ 4 ਦਸੰਬਰ ਨੂੰ - ਮਹੰਤ ਪ੍ਰਸ਼ੋਤਮ ਦਾਸ ਜੀ  —  ਹਲਕਾ ਸਨੌਰ ਦੇ ਪਿੰਡ ਖਾਸੀਆਂ ਦੇ ਬੀਐਸਐਫ ਜਵਾਨ ਅਵਤਾਰ ਸਿੰਘ ਦੀ ਹੋਈ ਮੌਤ,ਪਰਿਵਾਰ ਵੱਲੋਂ ਸਰਕਾਰ ਨੂੰ ਮੁਆਵਜ਼ੇ ਦੀ‌ ਕੀਤੀ ਮੰਗ।  —  ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ 26 ਤੋਂ।  —  ਕਬੱਡੀ ਖਿਡਾਰਨ ਸੁਖਵੀਰ ਕੌਰ ਸੁੱਖੀ ਫਲੇੜਾ ਕੱਪ ਤੇ ਨਗਦ ਰਾਸ਼ੀ ਨਾਲ ਸਨਮਾਨਿਤ  

ਮਲਟੀਪਰਪਜ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਦੇ ਆਗੂਆ ਦੀ ਅਹਿਮ ਮੀਟਿੰਗ ਵਿੱਚ ਪਿਛਲੇ ਸਮੇ...

ਅੰਮ੍ਰਿਤਸਰ 27 ਦਸੰਬਰ ( ਪਵਿੱਤਰ ਜੋਤ) ਸਿਹਤ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਦੇ ਸੁਬਾਈ ਪ੍ਰਧਾਨ...

ਗੁਰਦੁਆਰਾ ਬ੍ਰਹਮ ਗਿਆਨੀ ਭਾਈ ਲਖੀਆ ਜੀ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਏ ਗਏ

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ,ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ________ ਅੰਮ੍ਰਿਤਸਰ,27 ਦਸੰਬਰ (ਰਾਜਿੰਦਰ ਧਾਨਿਕ) - ਗੁਰਦਵਾਰਾ ਬ੍ਰਹਮ ਗਿਆਨੀ ਭਾਈ ਲਖੀਆ ਜੀ ਨੀਊਂ ਗ੍ਰੀਨ...

ਗੁਰੂਦਵਾਰਾ ਸ੍ਰੀ ਗੁਰੂ ਗੋਬਿੰਦ ਸਿੰਘ ਕਲਗੀਧਰ ਸਿੰਘ ਸਭਾ ਕਮੇਟੀ ਵੱਲੋਂ ਸ਼ਰਧਾ ਪੂਰਵਕ ਸਜਾਇਆ ਗਿਆ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਨੇ ਨਗਰ ਕੀਰਤਨ ਦੇ ਕੀਤੀ ਰਹਿਨੁਮਾਈ _____________ ਅੰਮ੍ਰਿਤਸਰ,27 ਦਸੰਬਰ (ਪਵਿੱਤਰ ਜੋਤ)- ਗੁਰੂਦਵਾਰਾ ਸ਼੍ਰੀ ਗੁਰੂ ਗੋਬਿੰਦ ਸਿੰਘ...

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਬਲੀਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਅਸ਼ਵਨੀ ਸ਼ਰਮਾ

ਦੁਨੀਆ ਵਿਚ ਅਹਿਜੀ ਉਦਾਹਰਣ ਕਿਤੇ ਨਹੀ ਹੈ ਕਿ ਕਿਸੇ ਨੇ ਦੇਸ, ਧਰਮ ਲਈ ਆਪਣਾ ਸਰਬੰਸ ਵਾਰਿਆ ਹੋਵੇ: ਅਸ਼ਵਨੀ ਸ਼ਰਮਾ ਵੀਰ ਬਾਲ ਦਿਵਸ ਤੇ ਅਸ਼ਵਨੀ ਸ਼ਰਮਾ ਅਤੇ...

ਪੰਜਾਬ ਦੇ ਮੁਲਜ਼ਮਾਂ ਨੂੰ ਤਨਖਾਹਾਂ ਦੇਣ ਲਈ ਪੰਜਾਬ ਸਰਕਾਰ ਕੋਲ ਪੈਸਾ ਨਹੀ ਹੈ, ਰੋਜ਼ਾਨਾ ਦੇ...

ਚੰਡੀਗੜ੍ਹ: 23 ਦਸੰਬਰ ( ਪਵਿੱਤਰ ਜੋਤ):  ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਮੇਂ...

ਜੈਕਾਰਿਆਂ ਦੀ ਗੂੰਜ ਵਿੱਚ ਮੰਦਿਰ ਚਿੰਤਪੁਰਨੀ,ਮੰਦਿਰ ਸ਼ਿਵਬਾੜੀ ਦੇ ਕਰਵਾਏ ਦਰਸ਼ਨ

ਪ੍ਰਿੰ.ਪਰਮਬੀਰ ਸਿੰਘ ਮੱਤੇਵਾਲ ਨੇ ਮਾਸਿਕ ਬੱਸ ਯਾਤਰਾ ਕੀਤੀ ਰਵਾਨਾ ਅੰਮ੍ਰਿਤਸਰ,26 ਦਸੰਬਰ (ਪਵਿੱਤਰ ਜੋਤ)- ਰਾਸ਼ਟਰੀ ਨੌਜਵਾਨ ਸੋਸ਼ਲ ਐਂਡ ਸਪੋਰਟਸ ਸੁਸਾਇਟੀ ਦੇ ਧਾਰਮਿਕ ਯੂਨਿਟ ਦੇ ਏਕਨੂਰ ਸੇਵਾ...

ਮਹਾਰਾਜ ਬਾਵਾ ਲਾਲ ਦਿਆਲ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੰਗਤਾਂ ਨੇ ਨਿਕਾਲੀ ਪ੍ਰਭਾਤ...

ਅੰਮ੍ਰਿਤਸਰ,24 ਦਸੰਬਰ (ਪਵਿੱਤਰ ਜੋਤ)- ਮਹਾਰਾਜ ਬਾਵਾ ਲਾਲ ਦਿਆਲ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸੰਗਤਾਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ...

ਕ੍ਰਿਸਮਿਸ ਮੌਕੇ ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ

ਅੰਮ੍ਰਿਤਸਰ 23 ਦਸੰਬਰ (ਪਵਿੱਤਰ ਜੋਤ) : ਸਤਿਕਾਰਯੋਗ ਚੇਅਰਮੈਨ ਸਰ ਡਾ: ਏ. ਐਮ.ਐਫ ਪਿੰਟੋ ਅਤੇ ਐਮ.ਡੀ.ਮੈਡਮ ਡਾ.ਗ੍ਰੇਸ ਪਿੰਟੋ ਦੀ ਅਗਵਾਈ ਹੇਠ ਅੱਜ ਕ੍ਰਿਸਮਿਸ ਦੇ ਮੌਕੇ...

ਜੀ 20 ਨੂੰ ਲੈ ਕੇ ਨਿੱਜਰ ਨੇ ਕੀਤੀ ਹਵਾਈ ਅੱਡਾ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ...

ਸ਼ਹਿਰ ਅਤੇ ਹਵਾਈ ਅੱਡੇ ਦੀ ਸਾਫ਼ ਸਫਾਈ ਲਈ ਦਿੱਤੀਆਂ ਹਦਾਇਤਾਂ ਅੰਮ੍ਰਿਤਸਰ 23 ਦਸੰਬਰ (ਪਵਿੱਤਰ ਜੋਤ) : ਸਥਾਨਕ ਸਰਕਾਰਾਂ ਮੰਤਰੀ ਸ: ਇੰਦਰਬੀਰ ਸਿੰਘ ਨਿੱਜਰ ਨੇ ਮਾਰਚ...

ਹੈਪਾਟਾਈਟਸ ਦੀ ਰੋਕਥਾਮ ਲਈ ਸਬ ਡਿਵੀਜਨਲ ਹਸਪਤਾਲ ਬੁਢਲਾਡਾ ਵਿੱਚ ਹੈਪੇਟਾਈਟਿਸ-ਸੀ ਤੇ ਬੀ ਦਾ ਮੁਫਤ...

  ਬੁਢਲਾਡਾ, 23 ਦਸੰਬਰ  (ਦਵਿੰਦਰ ਸਿੰਘ ਕੋਹਲੀ) : ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਧੀਨ ਸਿਹਤ ਵਿਭਾਗ, ਬੁਢਲਾਡਾ ਵੱਲੋਂ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ...
0FansLike
0FollowersFollow
0FollowersFollow
0SubscribersSubscribe