Thursday, November 28, 2024
ਆੜਤੀ ਯੂਨੀਅਨ ਦੀ ਪ੍ਰਧਾਨ ਰਾਜਿੰਦਰ ਸਿੰਘ ਕੋਹਲੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ।  —  ਹਰਿਆਣਾ ਹੱਦ ਤੋਂ ਬੈਰੀਕੇਡ ਹਟਾਏ, ਬੱਸਾਂ ਆਉਣੀਆਂ ਸ਼ੁਰੂ, ਦੋਵਾਂ ਰਾਜਾਂ ਦੇ ਲੋਕਾਂ ਨੂੰ ਮਿਲੀ ਰਾਹਤ  —  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।  —  ਗੁਰਦੁਆਰਾ ਭਾਈ ਲੱਖੀਆ ਜੀ ਵਿਖੇ ਮਨਾਇਆ ਗਿਆ ਪ੍ਰਕਾਸ਼ ਦਿਹਾੜਾ  —  ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਇਆ  —  ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 4 ਸਕੂਲਾਂ ਵਿੱਚ ਬਹਿਣੀਵਾਲ ਨੇ ਵੰਡੀ ਪੰਜਾਬੀ ਬੋਲੀ ਸਮੱਗਰੀ ਅਤੇ ਫੱਟੀਆਂ  —  ਸ਼੍ਰੀਮਾਨ ਮਹਾਮੰਡਲੇਸ਼ਵਰ ਸੁਆਮੀ ਨਿਰੰਜਨ ਦੇਵ ਜੀ ਦੀ ਸੱਤਵੀਂ ਬਰਸੀ ਤੇ ਸੰਤ ਸਮਾਗਮ 4 ਦਸੰਬਰ ਨੂੰ - ਮਹੰਤ ਪ੍ਰਸ਼ੋਤਮ ਦਾਸ ਜੀ  —  ਹਲਕਾ ਸਨੌਰ ਦੇ ਪਿੰਡ ਖਾਸੀਆਂ ਦੇ ਬੀਐਸਐਫ ਜਵਾਨ ਅਵਤਾਰ ਸਿੰਘ ਦੀ ਹੋਈ ਮੌਤ,ਪਰਿਵਾਰ ਵੱਲੋਂ ਸਰਕਾਰ ਨੂੰ ਮੁਆਵਜ਼ੇ ਦੀ‌ ਕੀਤੀ ਮੰਗ।  —  ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ 26 ਤੋਂ।  —  ਕਬੱਡੀ ਖਿਡਾਰਨ ਸੁਖਵੀਰ ਕੌਰ ਸੁੱਖੀ ਫਲੇੜਾ ਕੱਪ ਤੇ ਨਗਦ ਰਾਸ਼ੀ ਨਾਲ ਸਨਮਾਨਿਤ  

ਸਰਹੱਦੀ ਸੂਬੇ ਗੁਜਰਾਤ ਤੋਂ ਬਾਅਦ ਹੁਣ ਪੰਜਾਬ ਦੇ ਵਿਕਾਸ ਲਈ ਵੀ ਭਾਜਪਾ ਵਚਨਬਧ: ਰੁਪਾਨੀ

  'ਆਪ' ਸਰਕਾਰ ਦੇ 8 ਮਹੀਨਿਆਂ ਦੇ ਰਾਜ ਦੌਰਾਨ ਪੰਜਾਬ 'ਚ ਕਾਇਮ ਹੋਇਆ ਗੈਂਗਸਟਰਾਂ ਅਤੇ ਅਰਾਜਕਤਾਵਾਦੀ ਤੱਤਾਂ ਦਾ ਰਾਜ: ਵਿਜੇ ਰੁਪਾਣੀ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ...

ਸੈਕਿੰਡ ਰਨਰ ਅੱਪ ਪੁਜ਼ੀਸ਼ਨ ਹਾਸਲ ਕਰ ਸਕੂਲ ਦਾ ਨਾਂ ਕੀਤਾ ਰੌਸ਼ਨ

ਅੰਮ੍ਰਿਤਸਰ 13 ਦਸੰਬਰ (ਪਵਿੱਤਰ ਜੋਤ ) : ਸੱਤਵੀਂ ਏ ਜਮਾਤ ਦੇ ਵਿਦਿਆਰਥੀ ਵਿਗਨੇਸ਼ ਤਲਵਾਰ ਨੇ ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸਰ ਡਾ: ਏ.ਐਫ ਪਿੰਟੋ ਅਤੇ...

  ਨਿਗਮ ਦੀ ਆਟੋ ਵਰਕਸ਼ਾਪ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ: ਰਿੰਟੂ

ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਿਗਮ ਦੀ ਆਟੋ ਵਰਕਸ਼ਾਪ ਦਾ ਲਿਆ ਜਾਇਜ਼ਾ ਆਸ਼ੂ ਨਾਹਰ ਨੇ ਮੇਅਰ ਦਾ ਧੰਨਵਾਦ ਪ੍ਰਗਟ ਕੀਤਾ ਅੰਮ੍ਰਿਤਸਰ 12 ਦਸੰਬਰ (ਪਵਿੱਤਰ ਜੋਤ) :...

ਸਕੂਲ ਦੀਆਂ ਵਿਦਿਆਰਥਣਾਂ ਨੇ ਸਕੂਲ ਦਾ ਨਾਂ ਕੀਤਾ ਰੌਸ਼ਨ

ਅੰਮ੍ਰਿਤਸਰ 12 ਦਸੰਬਰ (ਰਾਜਿੰਦਰ ਧਾਨਿਕ) :  ਰਾਯਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਸਤਿਕਾਰਯੋਗ ਚੇਅਰਮੈਨ ਸਰ ਡਾ.ਏ. ਐੱਫ. ਪਿੰਟੋ ਅਤੇ ਐਮ.ਡੀ.ਮੈਡਮ ਡਾ.ਗ੍ਰੇਸ ਪਿੰਟੋ ਦੀ ਰਹਿਨੁਮਾਈ ਹੇਠ...

ਇਨਕਮ ਟੈਕਸ ਵਿਭਾਗ ਨੇ ਅੰਮ੍ਰਿਤਸਰ ਵਿੱਚ ਵਿੱਢੀ ਸਵੱਛਤਾ ਮੁਹਿੰਮ ਇਨਕਮ ਟੈਕਸ ਦੀ ਚੀਫ਼ ਕਮਿਸ਼ਨਰ...

ਵਿਭਾਗ ਵੱਲੋਂ ਆਯੋਜਿਤ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਲਿਆ ਹਿੱਸਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਨੇ ਮਾਰੀ ਬਾਜ਼ੀ ਗਿੱਧੇ - ਭੰਗੜੇ ਰਾਹੀਂ...

ਵਿਧਾਇਕ ਡਾ.ਜਸਬੀਰ ਸੰਧੂ ਵੱਲੋਂ ਵੀਰ ਬਾਲ ਖੇਡ ਮੇਲਾ ਦਾ ਪੋਸਟਰ ਰਿਲੀਜ਼

  ਵੀਰ ਬਾਲ ਖੇਡ ਮੇਲਾ 22 ਨੂੰ : ਮੱਟੂ ਅੰਮ੍ਰਿਤਸਰ 12 ਦਸੰਬਰ (ਪਵਿੱਤਰ ਜੋਤ) ਪਿੱਛਲੇ ਦੋ ਦਹਾਕਿਆਂ ਤੋਂ ਕਈ ਕੌਂਮੀ, ਰਾਜ ਤੇ ਜ਼ਿਲ੍ਹਾ ਪੱਧਰੀ ਐਥਲੀਟ ਪੈਦਾ...

ਬਠਿੰਡਾ ਦੇ ਐੱਸ.ਐੱਸ.ਪੀ. ਦੇ ਆਦੇਸ਼ਾਂ ਤਹਿਤ ‘ਜੈ ਹਿੰਦ’ ਮੁਹਿੰਮ ਦਾ ਐਂਟੀ ਕੁਰੱਪਸ਼ਨ ਇੰਡੀਆ ਦੇ...

ਬੁਢਲਾਡਾ,  11 ਦਸੰਬਰ (ਦਵਿੰਦਰ ਸਿੰਘ ਕੋਹਲੀ)-ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਧਾਨ ਗੁਰਕੀਰਤ ਸਿੰਘ ਬੇਦੀ ਵੱਲੋਂ ਬਠਿੰਡਾ ਦੇ ਐਸ.ਐੱਸ.ਪੀ. ਜੇ. ਇਲਾਂਚੇੇਯੀਅਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ...

ਵਿਜੇ ਰੁਪਾਣੀ ਆਪਣੇ ਦੋ ਦਿਨਾਂ ਦੇ ਦੌਰੇ ‘ਤੇ ਆਉਣਗੇ ਪੰਜਾਬ, ਕਰਨਗੇ ਵਰਕਰਾਂ ਦਾ ਮਾਰਗਦਰਸ਼ਨ:...

  ਚੰਡੀਗੜ੍ਹ/ਅੰਮ੍ਰਿਤਸਰ: 11 ਦਸੰਬਰ (ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਦੀ ਕੌਮੀ ਲੀਡਰਸ਼ਿਪ ਵੱਲੋਂ ਭਾਜਪਾ ਪੰਜਾਬ ਦਾ ਇੰਚਾਰਜ ਬਣਨ ਤੋਂ ਬਾਅਦ ਭਾਜਪਾ ਪੰਜਾਬ ਦੇ ਇੰਚਾਰਜ...

ਸਰਹੱਦੀ ਸੂਬੇ ਪੰਜਾਬ ਦੀ ਗੜਬੜੀ ਦੇਸ਼ ਲਈ ਨੁਕਸਾਨਦੇਹ : ਪ੍ਰੋ: ਸਰਚਾਂਦ ਸਿੰਘ ਖਿਆਲਾ

ਰਾਸ਼ਟਰੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਚੁਨੌਤੀ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਣ ਚਾਹੀਦਾ ਅੰਮ੍ਰਿਤਸਰ, 11 ਦਸੰਬਰ (ਪਵਿੱਤਰ ਜੋਤ ) ਭਾਰਤੀ ਜਨਤਾ ਪਾਰਟੀ ਦੇ ਸਿੱਖ...

ਪੰਜਾਬ ਵਿੱਚ ਖਿਲੇਗਾ ਕਮਲ ਓ.ਬੀ.ਸੀ ਮੋਰਚਾ ਦਾ ਦਾਇਰਾ ਹੋਵੇਗਾ ਵਿਸ਼ਾਲ-ਰਜਿੰਦਰ ਬਿੱਟਾ

ਅੰਮ੍ਰਿਤਸਰ,11 ਦਸੰਬਰ (ਰਾਜਿੰਦਰ ਧਾਨਿਕ)- ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਨੂੰ ਜੇਤੂ ਬਣਾਉਣ ਲਈ ਓ.ਬੀ.ਸੀ ਮੋਰਚਾ ਪੰਜਾਬ...
0FansLike
0FollowersFollow
0FollowersFollow
0SubscribersSubscribe