Sunday, April 6, 2025
ਆੜਤੀ ਯੂਨੀਅਨ ਦੀ ਪ੍ਰਧਾਨ ਰਾਜਿੰਦਰ ਸਿੰਘ ਕੋਹਲੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ।  —  ਹਰਿਆਣਾ ਹੱਦ ਤੋਂ ਬੈਰੀਕੇਡ ਹਟਾਏ, ਬੱਸਾਂ ਆਉਣੀਆਂ ਸ਼ੁਰੂ, ਦੋਵਾਂ ਰਾਜਾਂ ਦੇ ਲੋਕਾਂ ਨੂੰ ਮਿਲੀ ਰਾਹਤ  —  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।  —  ਗੁਰਦੁਆਰਾ ਭਾਈ ਲੱਖੀਆ ਜੀ ਵਿਖੇ ਮਨਾਇਆ ਗਿਆ ਪ੍ਰਕਾਸ਼ ਦਿਹਾੜਾ  —  ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਇਆ  —  ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 4 ਸਕੂਲਾਂ ਵਿੱਚ ਬਹਿਣੀਵਾਲ ਨੇ ਵੰਡੀ ਪੰਜਾਬੀ ਬੋਲੀ ਸਮੱਗਰੀ ਅਤੇ ਫੱਟੀਆਂ  —  ਸ਼੍ਰੀਮਾਨ ਮਹਾਮੰਡਲੇਸ਼ਵਰ ਸੁਆਮੀ ਨਿਰੰਜਨ ਦੇਵ ਜੀ ਦੀ ਸੱਤਵੀਂ ਬਰਸੀ ਤੇ ਸੰਤ ਸਮਾਗਮ 4 ਦਸੰਬਰ ਨੂੰ - ਮਹੰਤ ਪ੍ਰਸ਼ੋਤਮ ਦਾਸ ਜੀ  —  ਹਲਕਾ ਸਨੌਰ ਦੇ ਪਿੰਡ ਖਾਸੀਆਂ ਦੇ ਬੀਐਸਐਫ ਜਵਾਨ ਅਵਤਾਰ ਸਿੰਘ ਦੀ ਹੋਈ ਮੌਤ,ਪਰਿਵਾਰ ਵੱਲੋਂ ਸਰਕਾਰ ਨੂੰ ਮੁਆਵਜ਼ੇ ਦੀ‌ ਕੀਤੀ ਮੰਗ।  —  ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ 26 ਤੋਂ।  —  ਕਬੱਡੀ ਖਿਡਾਰਨ ਸੁਖਵੀਰ ਕੌਰ ਸੁੱਖੀ ਫਲੇੜਾ ਕੱਪ ਤੇ ਨਗਦ ਰਾਸ਼ੀ ਨਾਲ ਸਨਮਾਨਿਤ  

ਬਜ਼ੁਰਗਾਂ ਵਿੱਚ ਵੀ ਜਿਉਣ ਦੀ ਭਾਵਨਾ ਕਾਇਮ।

ਬੁਢਲਾਡਾ (ਦਵਿੰਦਰ ਸਿੰਘ ਕੋਹਲੀ)-ਸੀਨੀਅਰ ਸਿਟੀਜਨ ਐਸੋਸੀਏਸ਼ਨ ਬੁਢਲਾਡਾ ਵਲੋਂ ਜੂਨ ਮਹੀਨੇ ਵਿੱਚ ਮੈਂਬਰਾਂ ਦੀ ਵਿਆਹ ਦੀ ਵਰ੍ਹੇਗੰਢ ਅਤੇ ਜਨਮਦਿਨ ਮਨਾਉਣ ਲਈ ਇਕ ਸਮਾਰੋਹ ਦਾ ਆਯੋਜਨ...

ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ...

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸ੍ਰੀ ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ 2014 ਬੈਚ ਦੇ ਆਈ.ਏ.ਐੱਸ....

ਨਹਿਰੂ ਯੁਵਾ ਕੇਂਦਰ ਅਤੇ ਰੂਰਲ ਯੂਥ ਕਲੱਬਜ ਐਸੋਸੀਏਸ਼ਨ ਮਾਨਸਾ ਵੱਲੋ ਮਾਨਯੋਗ ਡਾ.ਰਿਸ਼ੀਪਾਲ ਸਿੰਘ ਆਈ.ਏ.ਐੱਸ....

ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਨਹਿਰੂ ਯੁਵਾ ਕੇਦਰ ਮਾਨਸਾ ਅਤੇ ਰੂਰਲ ਯੂਥ ਕਲੱਬਜ ਐਸੋਸੀਏਸਨ ਮਾਨਸਾ ਵੱਲੋ ਮਾਣਯੋਗ ਡਾ਼ ਰਿਸੀ਼ਪਾਲ ਸਿੰਘ ਆਈ ਏ ਐਸ ਡਿਪਟੀ ਕਮਿਸਨਰ ਦਾ ਸਵਾਗਤ...

ਆਸਰਾ ਫਾਊਂਡੇਸ਼ਨ ਬਰੇਟਾ ਵੱਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ...

ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਆਸਰਾ ਫਾਊਡੇਸ਼ਨ ਬਰੇਟਾ ਵੱਲੋ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਅਤੇ ਰੂਰਲ ਯੂਥ ਕਲੱਬਜ ਐਸੋਸੀੲਏਸ਼ਨ ਮਾਨਸਾ ਦੇ ਸਹਿਯੋਗ ਨਾਲ ਬੇਰੁਜ਼ਗਾਰ ਪ੍ਰਾਰਥੀਆਂ ਨੂੰ...

ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਨੇ ਨਿਗਮ ਕਮਿਸ਼ਨਰ ਨੂੰ ਦਿੱਤਾ 48 ਘੰਟੇ...

ਅੰਮ੍ਰਿਤਸਰ,17 ਜੂਨ (ਅਰਵਿੰਦਰ ਵੜੈਚ)- ਸਫ਼ਾਈ ਮਜ਼ਦੂਰ ਯੂਨੀਅਨ ਐਸੋਸੀਏਸ਼ਨ ਵੱਲੋਂ ਨਗਰ ਨਿਗਮ ਦੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਭੱਖਦੀਆਂ ਮੰਗਾਂ ਨੂੰ ਪੂਰਾ ਨਾ ਹੋਣ...

ਨਗਰ ਨਿਗਮ ਦਾ ਪ੍ਰਾਪਰਟੀ ਟੈਕਸ ਹੋਇਆ ਸਖਤ,14 ਪ੍ਰਾਪਰਟੀਆਂ ਸੀਲ

ਅੰਮ੍ਰਿਤਸਰ,15 ਜੂਨ (ਅਰਵਿੰਦਰ ਵੜੈਚ)- ਨਗਰ ਨਿਗਮ ਦਾ ਪ੍ਰਾਪਰਟੀ ਟੈਕਸ ਟੈਕਸ ਵਿਭਾਗ ਪਿਛਲੇ ਕਈ ਮਹੀਨਿਆਂ ਤੋਂ ਬਿਲਕੁਲ ਐਕਟਿਵ ਨਜ਼ਰ ਆ ਰਿਹਾ ਹੈ। ਵਿਭਾਗ ਵੱਲੋਂ ਜਿਥੇ...

ਗੁਰੂ ਨਗਰੀ ਵਿੱਚ ਭਾਜਪਾ ਦੇ ਮੋਰਚੇ ਮੋਦੀ ਸਰਕਾਰ ਦੇ 9 ਸਾਲਾਂ ਦੇ ਕੰਮਾਂ ਦਾ...

ਅੰਮ੍ਰਿਤਸਰ,15 ਜੂਨ (ਵੜੈਚ)- ਭਾਰਤੀ ਜਨਤਾ ਪਾਰਟੀ ਨਾਲ ਸਬੰਧਿਤ ਹਰ ਇੱਕ ਮੋਰਚਾ ਜੀ-ਜਾਨ ਨਾਲ ਕੰਮ ਕਰਦੇ ਹੋਏ ਹਰ ਇੱਕ ਮੋਰਚਾ ਫਤਿਹ ਕਰਨ ਦੇ ਵਿੱਚ ਕੋਈ...

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਭੀਖੀ ਦਾ ਚੋਣ ਅਜਲਾਸ

    ਬੁਢਲਾਡਾ, 6 ਜੂਨ (ਦਵਿੰਦਰ ਸਿੰਘ ਕੋਹਲੀ) ਬਲਾਕ ਭੀਖੀ ਦਾ ਚੋਣ ਇਜਲਾਸ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ ਨੰਬਰ 295 ਬਲਾਕ ਭੀਖੀ ਜਿਲ੍ਹਾਂ ਮਾਨਸਾ ਦੀ ਚੋਣ...

ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਧੂਮ-ਧਾਮ...

ਬੁਢਲਾਡਾ,6 ਜੂਨ (ਦਵਿੰਦਰ ਸਿੰਘ ਕੋਹਲੀ)-ਸ਼ਾਂਤੀ ਦੇ ਪੁੰਜ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ...

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਖੀ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

  ਬੁਢਲਾਡਾ, 6 ਜੂਨ (ਦਵਿੰਦਰ ਸਿੰਘ ਕੋਹਲੀ)-ਵਿਸ਼ਵ ਵਾਤਾਵਰਨ ਦਿਵਸ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੀਖੀ (ਮਾਨਸਾ) ਵਿਖੇ SMC,PTA ਕਮੇਟੀ ਮੈਂਬਰਾਂ, ਬੱਚਿਆਂ ਅਤੇ ਅਧਿਆਪਕਾਂ ਦੁਆਰਾ...
0FansLike
0FollowersFollow
0FollowersFollow
0SubscribersSubscribe