
ਪ੍ਰਧਾਨ ਮੰਤਰੀ ਮੋਦੀ ਖਿਲਾਫ ਕੇਜਰੀਵਾਲ ਵੱਲੋਂ ਕੀਤੀ ਗਈ ਦੇਸ਼ ਧ੍ਰੋਹੀ ਟਿੱਪਣੀ ‘ਤੇ ਦਿੱਤੀ ਸ਼ਿਕਾਇਤ ਦੇ ਦੋ ਮਹੀਨੇ ਬਾਅਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ‘ਤੇ ਡਾ. ਰਾਜੂ ਨੇ ਐਸ.ਐਸ.ਪੀ. ਮੋਹਾਲੀ ਨੂੰ ਲਿਖਿਆ ਪੱਤਰ
ਡਾ: ਜਗਮੋਹਨ ਰਾਜੂ ਨੇ ਕੇਜਰੀਵਾਲ ਖਿਲਾਫ ਮਾਮਲਾ ਦਰਜ ਕਰਨ ਅਤੇ ਉਸਦੇ ਖਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ: 13 ਜੁਲਾਈ