
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।
ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ,ਬਾਬਾ ਜੁਝਾਰ ਸਿੰਘ,ਬਾਬਾ ਜ਼ੋਰਾਵਰ ਸਿੰਘ,ਬਾਬਾ ਫ਼ਤਿਹ ਸਿੰਘ