ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਨੂੰ ਸੋਹਣਾ ਬਣਾਉਣ ਵਾਲੇ ਮਜ਼ਦੂਰਾਂ ਨਾਲ ਕੀਤਾ ਭੋਜਨ

0
30

ਅੰਮ੍ਰਿਤਸਰ 13 ਦਸੰਬਰ (ਪਵਿੱਤਰ ਜੋਤ) : ਜਿਨ੍ਹਾਂ ਮਜ਼ਦੂਰਾਂ ਨੇ ਦਿਨ ਰਾਤ ਇੱਕ ਕਰਕੇ ਮਹਾਦੇਵ ਦੀ ਨਗਰੀ ਕਾਸ਼ੀ ਵਿਸ਼ਵਨਾਥ ਨੂੰ ਇਹਨਾਂ ਸੋਹਣਾ ਬਣਾਇਆ ਉਹਨਾਂ ਨੂੰ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਬੈਠ ਕੇ ਭੋਜਨ ਕੀਤਾ ਅਤੇ ਪੂਰੀ ਦੁਨੀਆ ਨੂੰ ਸੰਦੇਸ਼ ਦਿੱਤਾ ਕਿ ਭਾਰਤ ਦਾ ਪ੍ਰਧਾਨ ਮੰਤਰੀ ਹਰ ਵਿਅਕਤੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚਲਦਾ ਹੈ ਅਤੇ ਰਾਸ਼ਟਰ ਨਿਰਮਾਣ ਦੇ ਕੰਮ ਕਰਨ ਦੇ ਦ੍ਰਿੜ ਸੰਕਲਪ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।

NO COMMENTS

LEAVE A REPLY