ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼

0
25

ਅੰਮ੍ਰਿਤਸਰ 11 ਜਨਵਰੀ (ਅਰਵਿੰਦਰ ਵੜੈਚ) : ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਅੰਮ੍ਰਿਤਸਰ ਬ੍ਰਾਚ ਸਿੰਚਾਈ ਵਿਭਾਗ ਵੱਲੋਂ ਨਵੇਂ ਸਾਲ ਦਾ ਕਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਤੇ ਵਿਜੈ ਕੁਮਾਰ ਪ੍ਰਧਾਨ, ਬਲਵਿੰਦਰ ਸਿੰਘ ਜਨਰਲ ਸਕੱਤਰ ਜੋਗਿੰਦਰ ਸਿੰਘ ਪ੍ਰਧਾਨ ਫੈਡਰੇਸ਼ਨ, ਲਵਪ੍ਰੀਤ, ਸੁਰਜੀਤ ਸਿੰਘ,ਇੰਦਰ,ਕਰਮ ਚੰਦ, ਨਰੇਸ਼ ਕੁਮਾਰ, ਸਤਬੀਰ ਸਿੰਘ, ਰਜਿੰਦਰ ਪਾਲ,ਨਿਕਾ ਰਾਮ ਆਦਿ ਹਾਜ਼ਰ ਸਨ।

NO COMMENTS

LEAVE A REPLY