ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋ ਸ਼ਹਿਜਾਦਾ ਨੰਦ ਕਾਲਜ ਦੇ 154 ਵਿਦਿਆਰਥੀਆਂ ਦੀ ਕੀਤੀ ਕੈਰੀਅਰ ਕੋਸਲਿੰਗ

0
25

 

ਅੰਮ੍ਰਿਤਸਰ 5 ਮਈ (ਪਵਿੱਤਰ ਜੋਤ) :  ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਵੱਲੋ ਸ਼ਹਿਜਾਦਾ ਨੰਦ ਕਾਲਜ ਅੰਮ੍ਰਿਤਸਰ ਦੇ 154 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ ਕੀਤੀ। ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿਤੀ ਗਈਜਿਸ ਵਿੱਚ ਵਿਦਿਆਰਥੀਆਂ ਨੂੰ ਪੀ.ਐਸ.ਡੀ.ਐਮ ਅਤੇ ਆਰ ਸੇਟੀ ਦੇ ਕੋਰਸਾਸਵੈ ਰੋਜ਼ਗਾਰ,ਵਿਦੇਸ਼ੀ ਸੈਲ,ਫ੍ਰਰੀ ਟੈਸਟਾਂ ਕੋਚਿੰਗ ਕਲਾਸਾਂਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧਿਆਂ,ਐਨ.ਡੀ.ਏ ਦੇ ਦਾਖਲੇ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿੱਚ ਹਫਤਾ ਵਾਰੀ ਪਲੇਸਮੈਂਟਾਂ ਬਾਰੇ ਜਾਣਕਾਰੀ ਦਿਤੀ। ਇਸ ਮੋਕੇ ਡਿਪਟੀ ਡਾਇਰੈਕਟਰ ਸ਼੍ਰੀ ਵਿਕਰਮਜੀਤਕੈਰੀਅਰ ਕੌਂਸਲਰ ਸ਼੍ਰੀ ਗੋਰਵ ਕੁਮਾਰ ਨੇ ਬੱਚਿਆਂ ਨੂੰ ਰੋਜ਼ਗਾਰ ਦੇ ਵੱਖ-ਵੱਖ ਖੇਤਰਾਂ ਬਾਰੇ ਦੱਸਿਆਇਸ ਮੋਕੇ ਬੱਚਿਆਂ ਵੱਲੋ ਕੈਰੀਅਰ ਸਬੰਧੀ ਸਵਾਲ ਜਵਾਬ ਵੀ ਕੀਤੇ।   ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਵਿੱਚ ਪ੍ਰਾਰਥੀਆਂ ਨੂੰ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧਿਆਂ ਬਾਰੇ ਵੀ ਜਾਣੂ ਕਰਵਾਇਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਦੇ ਕੈਰੀਅਰ ਕੌਂਸਲਰ ਸ਼੍ਰੀ ਗੋਰਵ ਕੁਮਾਰ ਨਾਲ ਮੋਬਾਇਲ ਨੰਬਰ 99157-89068 ਤੇ ਰਾਬਤਾ ਰੱਖ ਸਕਦੇ ਹਨ।

NO COMMENTS

LEAVE A REPLY