ਕਰਨੈਲ ਸਿੰਘ ਹੋਣਗੇ ਨਗਰ ਨਿਗਮ ਦੇ ਨਵੇਂ ਕਮਿਸ਼ਨਰ

0
26

ਅੰਮ੍ਰਿਤਸਰ,23 ਮਈ (ਪਵਿੱਤਰ ਜੋਤ)- ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੀ ਬਦਲੀ ਤੋਂ ਬਾਅਦ ਕਰਨੈਲ ਸਿੰਘ ਆਈ ਏ ਐੱਸ ਨਵੇਂ ਨਗਰ ਨਿਗਮ ਕਮਿਸ਼ਨਰ ਦਾ ਚਾਰਜ ਸੰਭਾਲਣਗੇ। ਜਾਣਕਾਰੀ ਮੁਤਾਬਕ ਇਹਨਾਂ ਨੂੰ ਜਲੰਧਰ ਤੋਂ ਬਦਲ ਕੇ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਮੇਅਰ ਅਤੇ ਕਮਿਸ਼ਨਰ ਦੇ ਵਿੱਚ 36 ਦਾ ਅੰਕੜਾ ਹੋਣ ਵਾਲੇ ਕਮਿਸ਼ਨਰ ਹਰਬੀਰ ਸਿੰਘ ਸਿੱਖ ਕਮਿਸ਼ਨਰ ਸਨ। ਉਨ੍ਹਾਂ ਤੋਂ ਬਾਅਦ ਕਰਨੈਲ ਸਿੰਘ ਇੱਕ ਸਿੱਖ ਕਮਿਸ਼ਨਰ ਵਜੋਂ ਤੈਨਾਤ ਹੋ ਕੇ ਗੁਰੂ ਨਗਰੀ ਨੂੰ ਆਪਣੀਆਂ ਬਿਹਤਰ ਸੇਵਾਵਾਂ ਭੇਟ ਕਰਨਗੇ।

NO COMMENTS

LEAVE A REPLY