ਅਸ਼ਵਨੀ ਸ਼ਰਮਾ ਨੇ ਗੋਬਿੰਦ ਸਾਗਰ ਝੀਲ ‘ਚ ਡੁੱਬੇ ਨੌਜਵਾਨ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

0
16

 

ਚੰਡੀਗੜ੍ਹ/ਅੰਮ੍ਰਿਤਸਰ: 2 ਅਗਸਤ (ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਿਮਾਚਲ ਪ੍ਰਦੇਸ਼ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਜਾਨ ਗਵਾਉਣ ਵਾਲੇ ਨੌਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼ਰਮਾ ਨੇ ਵਿਛੜੀਆਂ ਰੂਹਾਂ ਅਤੇ ਮ੍ਰਿਤਕ ਨੌਜਵਾਨਾਂ ਦੇ ਦੁਖੀ ਪਰਿਵਾਰਕ ਮੈਂਬਰਾਂ ਨਾਲ ਸੰਵੇਦਨਾ ਦਾ ਪ੍ਰਗਟਾਵਾ ਕਰਦੇ ਹੋਏ ਇਸ ਨਾ ਪੂਰਿਆ ਜਾਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

NO COMMENTS

LEAVE A REPLY