ਐਂਟੀ ਕੁਰੱਪਸ਼ਨ ਦੀ ਚੈਅਰਮੈਨ ਜੀਤ ਦਹੀਆ ਵੱਲੋਂ ਨੈਸ਼ਨਲ ਖੇਡਾਂ ਵਿੱਚ ਮੈਡਲ ਜਿੱਤ‌ ਕੇ ਆਏ ਜਸਕਰਨ ਸਿੰਘ ਨੂੰ ਕੀਤਾ ਸਨਮਾਨਿਤ

0
43

ਬੁਢਲਾਡਾ, 4 ਨਵੰਬਰ (ਦਵਿੰਦਰ ਸਿੰਘ ਕੋਹਲੀ)-ਐਂਟੀ ਕੁਰੱਪਸ਼ਨ ਦੀ ਚੈਅਰਮੈਨ ਜੀਤ ਦਹੀਆ ਵੱਲੋਂ ਨੈਸ਼ਨਲ ਖੇਡਾਂ ਵਿੱਚ ਮੈਡਲ ਕੇ ਆਏ ਜਸਕਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਸਕਰਨ ਸਿੰਘ ਪੁੱਤਰ ਗੁਰਜੰਟ ਸਿੰਘ ਮੁਹੱਲਾ ਵਾਰਡ ਨੰਬਰ 17‌ ਜੋ ਕਿ ਮਾਨਸਾ ਦਾ ਰਹਿਣ ਵਾਲਾ ਹੈ, ਨੂੰ ਇਸ ਵਿਸ਼ੇਸ਼ ਉਪਲੱਬਧੀ ਲਈ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।ਜ਼ਿਲ੍ਹਾ ਚੈਅਰਮੈਨ ਜੀਤ ਦਹੀਆ ਨੇ ਮਾਨਸਾ ਦੇ ਇਸ ਹੋਣਹਾਰ ਨੌਜਵਾਨ ਨੂੰ ਹਰ ਪ੍ਰਕਾਰ ਦੀ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਅੱਗੇ ਵੀ ਅਜਿਹੇ ਚੰਗੇ ਪ੍ਰਦਰਸ਼ਨ ਕਰਦੇ ਰਹਿਣ‌ ਦੀ ਪ੍ਰੇਰਨਾ ਦਿੱਤੀ ਤਾਂ ਜੋ ਆਪਣੇ ਮਾਪਿਆਂ ਅਤੇ ਮਾਨਸਾ ਜਿਲ੍ਹੇ ਦਾ ਨਾਂਅ ਰੌਸ਼ਨ ਕਰ ਸਕੇ।

NO COMMENTS

LEAVE A REPLY