ਗਣਤੰਤਰਤਾ ਦਿਵਸ ਮੌਕੇ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ

0
9
ਅੰਮ੍ਰਿਤਸਰ 26 ਜਨਵਰੀ (ਪਵਿੱਤਰ ਜੋਤ) : ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਵਲੋਂ ਅੱਜ ਗਣਤੰਤਰਤਾ ਦਿਵਸ ਮੌਕੇ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ।ਇਸ ਅਵਸਰ ਤੇ ਉਹਨਾਂ ਨੇ ਸਮੂਹ ਸਟਾਫ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਦੇਸ਼ ਦੇ ਸਮੂਹ ਦੇਸ਼ ਭਗਤਾਂ, ਆਜਾਦੀ ਗੁਲ੍ਹਾਟੀਆਂ ਅਤੇ ਸ਼ਹੀਦਾਂ ਨੂੰ ਯਾਦ ਕੀਤਾ।ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ੍ਹ ਟੀਕਾਕਰਣ ਅਫਸਰ ਡਾ ਕੰਵਲਜੀਤ ਸਿੰਘ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾਂ, ਜਿਲਾ੍ਹ ਸਿਹਤ ਅਫਸਰ ਡਾ ਜਸਪਾਲ ਸਿੰਘ, ਡੀ.ਡੀ.ਐਚ.ਓ. ਡਾ ਜਗਨਜੋਤ ਕੌਰ, ਜਿਲਾ੍ਹ ਬੀ.ਸੀ.ਜੀ. ਅਫਸਰ ਡਾ ਰਾਘਵ ਗੁਪਤਾ, ਡਾ ਪ੍ਰਭਜੋਤ ਸਿੰਘ, ਮਾਸ ਮੀਡੀਆ ਅਫਸਰ ਰਾਜ ਕੌਰ, ਡਿਪਟੀ ਐਮ.ਈ.ਆਈ.ਓ. ਅਮਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਕਮਲਦੀਪ ਭੱਲਾ, ਜਿਲਾ੍ਹ ਅਕਾਓਂਟ ਅਫਸਰ ਮਲਵਿੰਦਰ ਸਿੰਘ, ਸੁਪਰਡੈਂਟ ਸੰਜੀਵ ਸ਼ਰਮਾਂ, ਸੁਖਮਨ ਸਿੰਘ, ਗੁਰਸ਼ਰਨ ਸਿੰਘ, ਵਰਿੰਦਰ ਸਿੰਘ, ਨਵਦੀਪ ਸਿੰਘ, ਸੰਦੀਪ ਜਿਆਣੀ ਅਤੇ ਸਮੂਹ ਸਟਾਫ ਹਾਜਰ ਸੀ।

NO COMMENTS

LEAVE A REPLY