ਮਾਤਾ ਗੁਜਰੀ ਭਲਾਈ ਕੇਂਦਰ ਵੱਲੋ ਸ਼੍ਰੀ ਸਤੀਸ਼ ਕੁਮਾਰ ਸਿੰਗਲਾ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ ਕਰਨ ਤੇ ਕੀਤਾ ਸਵਾਗਤ

0
9

 

 

ਬੁਢਲਾਡਾ, 1 ਜੂਨ (ਦਵਿੰਦਰ ਸਿੰਘ ਕੋਹਲੀ) ਸ਼ਹਿਰ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਮਾਤਾ ਗੁਜਰੀ ਭਲਾਈ ਕੇਂਦਰ ਵੱਲੋ ਸ਼੍ਰੀ ਸਤੀਸ਼ ਕੁਮਾਰ ਸਿੰਗਲਾ ਬਜਾਜ ਆਟੋ ਏਜੰਸੀ ਵਾਲੇ ਨੂੰ ਬੁਢਲਾਡਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੇ ਸਵਾਗਤ ਕੀਤਾ ਸੰਸਥਾ ਦੇ ਮੁੱਖ ਸੰਚਾਲਕ ਮਾਸਟਰ ਕੁਲਵੰਤ ਸਿੰਘ ਨੇ ਦਸਿਆ ਕੀ ਸ਼੍ਰੀ ਸਤੀਸ਼ ਕੁਮਾਰ ਸਿੰਗਲਾ ਬਜਾਜ ਆਟੋ ਏਜੰਸੀ ਵਾਲੇ ਆਮ ਆਦਮੀ ਪਾਰਟੀ ਦੇ ਬਹੁਤ ਚੰਗੇ ਇਨਸਾਨ ਹਨ ਜਿਨ੍ਹਾਂ ਨੂੰ ਪੰਜਾਬ ਦੇ ਮੁਖਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਾਰਕੀਟ ਕਮੇਟੀ ਬੁਢਲਾਡਾ ਦਾ ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ ਨੂੰ ਨਿਯੁਕਤ ਕਰਨ ਤੇ ਧੰਨਵਾਦ ਕੀਤਾ ਇਸ ਮੌਕੇ ਮੁੱਖ ਸੰਚਾਲਕ ਮਾਸਟਰ ਕੁਲਵੰਤ ਸਿੰਘ, ਦਵਿੰਦਰਪਾਲ ਸਿੰਘ ਲਾਲਾ, ਪਰਮਜੀਤ ਸਿੰਘ ਅਨੇਜਾ, ਬਲਦੇਵ ਕਕੜ, ਕੁਲਦੀਪ ਅਨੇਜਾ, ਕੁਲਵਿੰਦਰ ਸਿੰਘ, ਮਿੱਠੂ ਸਿੰਘ, ਬਲਵੀਰ ਸਿੰਘ ਆਦਿ ਨੇ ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ ਦਾ ਉਚੇਚੇ ਤੌਰ ਤੇ ਸਵਾਗਤ ਕੀਤਾ।

NO COMMENTS

LEAVE A REPLY