ਸਤੀਸ਼ ਕੁਮਾਰ ਸਿੰਗਲਾ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੇ ਸ਼ਹਿਰ ਵਾਸੀਆਂ ਚ ਖੁਸ਼ੀ ਦੀ ਲਹਿਰ

0
9

 

 

ਬੁਢਲਾਡਾ, 1 ਜੂਨ (ਦਵਿੰਦਰ ਸਿੰਘ ਕੋਹਲੀ) ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਵਲੋਂ ਐਲਾਨੇ ਗਏ ਮਾਰਕੀਟ ਕਮੇਟੀ ਦੇ ਚੇਅਰਮੈਨ ਬੁਢਲਾਡਾ ਹਲਕੇ ਤੋਂ ਪੜੇ ਲਿਖੇ ਮਿਹਨਤੀ ਆਮ ਆਦਮੀ ਪਾਰਟੀ ਦੇ ਦਿਨ ਰਾਤ ਮਿਹਨਤ ਕਰਨ ਵਾਲੇ ਮਿਹਨਤੀ ਆਗੂ ਸ਼੍ਰੀ ਸਤੀਸ਼ ਕੁਮਾਰ ਸਿੰਗਲਾ ਬਜਾਜ ਆਟੋ ਏਜੰਸੀ ਵਾਲੇ ਨੂੰ ਅੱਜ ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਨਿਯੁਕਤ ਕਰਨ ਤੇ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆ ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਜਸਪਾਲ ਸਿੰਘ ਦਾਤੇਵਾਸ, ਸੁਨੀਲ ਕੁਮਾਰ ਸ਼ਿਲਾ, ਜਸਵੰਤ ਸਿੰਗਲਾ, ਸੰਜੀਵ ਕੁਮਾਰ ਸੋਨੀ, ਰਜੀਵ ਬਾਂਸਲ, ਮੇਜਰ ਸਿੰਘ ਆਦਿ ਨੇ ਸ਼੍ਰੀ ਸਤੀਸ਼ ਕੁਮਾਰ ਸਿੰਗਲਾ ਬਜਾਜ ਆਟੋ ਏਜੰਸੀ ਨੂੰ ਮਾਰਕੀਟ ਕਮੇਟੀ ਬੁਢਲਾਡਾ ਦਾ ਚੇਅਰਮੈਨ ਨਿਯੁਕਤ ਕਰਨ ਤੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

NO COMMENTS

LEAVE A REPLY