ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਨਹਿਰੂ ਯੁਵਾ ਕੇਦਰ ਮਾਨਸਾ ਅਤੇ ਰੂਰਲ ਯੂਥ ਕਲੱਬਜ ਐਸੋਸੀਏਸਨ ਮਾਨਸਾ ਵੱਲੋ ਮਾਣਯੋਗ ਡਾ਼ ਰਿਸੀ਼ਪਾਲ ਸਿੰਘ ਆਈ ਏ ਐਸ ਡਿਪਟੀ ਕਮਿਸਨਰ ਦਾ ਸਵਾਗਤ ਕੀਤਾ।ਜਿਸ ਵਿੱਚ ਸਮਾਜ ਭਲਾਈ ਦੇ ਕੰਮ ਬਾਰੇ ਚਾਨਣਾ ਪਾਇਆ ਗਿਆ।ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਸੀ ਸਾਹਿਬ ਜੀ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ
ਨਹਿਰੂ ਯੁਵਾ ਕੇਂਦਰ ਕਾਫ਼ੀ ਸਰਗਰਮ ਹੈ।ਇਸ ਮੌਕੇ ਨਹਿਰੂ ਯੁਵਾ ਕੇਦਰ ਦੇ ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ,ਸਟੇਟ ਅਵਾਰਡੀ ਰਜਿੰਦਰ ਵਰਮਾ,ਸਟੇਟ ਅਵਾਰਡੀ ਮਨੋਜ ਕੁਮਾਰ ਅਤੇ ਜੋਨੀ ਗਰਗ ਹਾਜਰ ਸਨ।